Skip to playerSkip to main content
  • 4 years ago
ਮਾਮਲਾ ਬੀਤੇ ਸਾਲ ਕ੍ਰਿਸਮਿਸ ਮੌਕੇ ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ-II ਦੇ ਸ਼ਾਹੀ ਨਿਵਾਸ ਵਿੰਡਸਰ ਕੈਸਲ ਦੇ ਮੈਦਾਨ ਵਿਚ ਗੈਰ-ਕਾਨੂੰਨੀ ਤੌਰ 'ਤੇ ਦਾਖਲ ਹੋਣ ਦਾ ਹੈ, 20 ਸਾਲਾ ਬਰਤਾਨਵੀ ਪੰਜਾਬੀ ਜਸਵੰਤ ਸਿੰਘ ਚੈਲ 'ਤੇ ਜਾਨਲੇਵਾ ਹਥਿਆਰ ਰੱਖਣ , ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਾਏ ਗਏ ਹਨ। ਚੈਲ ਆਪਣੇ ਆਪ ਨੂੰ ‘ਭਾਰਤੀ ਸਿੱਖ’ ਦੱਸਦਾ ਹੈ ਅਤੇ ਕਹਿੰਦਾ ਹੈ ਕਿ ਉਹ 1919 ਦੇ ਜਲਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈਣ ਲਈ ਮਹਾਰਾਣੀ ਨੂੰ ਮਾਰਨਾ ਚਾਹੁੰਦਾ ਸੀ।

Category

🗞
News

Recommended