Skip to playerSkip to main content
  • 4 years ago
ਬਹਿਬਲ ਕਲਾਂ ਗੋਲੀ ਕਾਂਡ ਅਤੇ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਬਿਆਨ ਦਿੰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਣੀ ਚਹਿਦੀ ਹੈ ਅਤੇ ਬੰਦੀ ਸਿੰਘ ਜਿਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਉਹਨਾਂ ਨੂੰ ਰਿਹਾ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਵੀ ਸੌਂਪਿਆ ਹੈ।

Category

🗞
News

Recommended