Skip to playerSkip to main content
  • 4 years ago
ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ ਦੀ ਇਨ੍ਹੀਂ ਦਿਨੀਂ ਪੂਰੀ ਦੁਨੀਆ 'ਚ ਕਾਫੀ ਚਰਚਾ ਹੋ ਰਹੀ ਹੈ। ਇਸ ਦੌਰਾਨ ਇੰਗਲੈਂਡ ਦੇ ਸਾਬਕਾ ਕ੍ਰਿਕਟਰ ਮੋਂਟੀ ਪਨੇਸਰ ਨੇ ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਇਸ ਦੌਰਾਨ ਇੰਗਲੈਂਡ ਦੇ ਸਾਬਕਾ ਕ੍ਰਿਕਟਰ ਮੋਂਟੀ ਪਨੇਸਰ ਨੇ ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਮੌਂਟੀ ਪਨੇਸਰ ਨੇ ਦਾਅਵਾ ਕੀਤਾ ਹੈ ਕਿ ਇਹ ਫਿਲਮ ਫੌਜ ਅਤੇ ਸਿੱਖਾਂ ਦਾ ਅਪਮਾਨ ਕਰਦੀ ਹੈ। ਮੋਂਟੀ ਪਨੇਸਰ ਨੇ ਇਸ ਫਿਲਮ ਦੇ ਬਾਈਕਾਟ ਦੀ ਮੰਗ ਕੀਤੀ ਹੈ।

Category

🗞
News

Recommended