Skip to playerSkip to main content
  • 3 years ago
ਸੁਪਰੀਮ ਕੋਰਟ ਵੱਲੋਂ ਜਦੋਂ ਦਾ ਲਿਵਿੰਗ ਰਿਲੇਸ਼ਨਸ਼ਿਪ ਵਿੱਚ ਰਹਿ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉਸ ਤੋਂ ਬਾਅਦ ਬਹੁਤ ਸਾਰੇ ਕੇਸਾਂ ਵਿੱਚ ਵਾਧਾ ਨਜ਼ਰ ਆ ਰਿਹਾ ਹੈ ਕਿ ਲੋਕ ਕੁੜੀਆਂ ਦਾ ਨਾਜਾਇਜ਼ ਫਾਇਦਾ ਚੁੱਕ ਰਹੇ ਹਨ| ਉਥੇ ਹੀ ਇਕ ਮਾਮਲਾ ਅੰਮ੍ਰਿਤਸਰ ਤੋਂ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਕੁੜੀ ਨੂੰ ਦਸ ਮਹੀਨੇ ਤੋਂ ਬਾਅਦ ਨੌਜਵਾਨ ਵੱਲੋਂ ਵਿਆਹ ਦਾ ਝਾਂਸਾ ਦਿੱਤਾ ਗਿਆ, ਲੇਕਿਨ ਉਸ ਨਾਲ ਵਿਆਹ ਨਹੀਂ ਕਰਵਾਇਆ ਗਿਆ |
.
The lover refused to get married, the girlfriend set up a permanent camp outside the house, see the drama.
.
.
.
#amritsarnews #punjabnews #amritsar

Category

🗞
News

Recommended