Skip to playerSkip to main content
  • 3 years ago
ਪੰਜਾਬੀ ਸਿੰਗਰ ਤੇ ਐਕਟਰ ਮਨਕੀਰਤ ਔਲਖ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ। ਉਹ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਿਛਲੇ ਸਾਲ ਸੁਰਖੀਆਂ 'ਚ ਆਇਆ ਸੀ। ਭਾਵੇਂ ਉਸ ਨੂੰ ਕਲੀਨ ਚਿੱਟ ਵੀ ਮਿਲ ਗਈ ਸੀ, ਪਰ ਫਿਰ ਉਹ ਸਿੱਧੂ ਦੇ ਫੈਨਸ ਦੇ ਨਿਸ਼ਾਨੇ 'ਤੇ ਰਹਿੰਦਾ ਹੈ। ਮਨਕੀਰਤ ਔਲਖ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ ਸੀ, ਜਿਸ ਵਿੱਚ ਉਸ ਨੇ ਖੁਦ ਦੀ ਤਸਵੀਰ ਪਾਈ ਸੀ। ਪਰ ਉਸ ਨੂੰ ਬੁਰੀ ਤਰ੍ਹਾਂ ਟਰੋਲ ਹੋਣਾ ਪਿਆ।
.
Mankirt Aulakh became a fan of Sidhu Moose Wala and called Sidhu eaten.
.
.
.
#sidhumoosewala #mankirataulakh #sidhufan

Category

🗞
News

Recommended