Skip to player
Skip to main content
Search
Connect
Watch fullscreen
Like
Share
Bookmark
More
Add to Playlist
Report
ETVBHARAT
Follow
ਨਹਾਉਣ ਗਏ ਦੋਸਤ ਨੇ ਮਾਮੂਲੀ ਤਕਰਾਰ ਹੋਣ ਕਾਰਨ ਦੂਸਰੇ ਦੋਸਤ ਨੂੰ ਨਹਿਰ 'ਚ ਦਿੱਤਾ ਧੱਕਾ, ਹੋਈ ਮੌਤ
1 year ago
ਫ਼ਤਹਿਗੜ੍ਹ ਸਾਹਿਬ: ਫ਼ਤਹਿਗੜ੍ਹ ਸਾਹਿਬ ਵਿੱਚ ਦੋਸਤੀ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਨਹਿਰ 'ਚ ਨਹਾਉਣ ਗਏ ਦੋਸਤ ਨੇ ਮਾਮੂਲੀ ਤਕਰਾਰ ਹੋ ਜਾਣ ਕਾਰਨ ਦੂਸਰੇ ਦੋਸਤ ਨੂੰ ਨਹਿਰ ਵਿੱਚ ਧੱਕਾ ਦੇ ਦਿੱਤਾ, ਜਿਸ ਕਾਰਨ ਨਹਿਰ ਵਿੱਚ ਡਿੱਗੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਬਰਾਮਦ ਹੋਣ 'ਤੇ ਪੁਲਿਸ ਵਲੋਂ ਧੱਕਾ ਦੇਣ ਵਾਲੇ ਦੋਸਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸੰਬੰਦੀ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਸੰਜੀਵ ਕੁਮਾਰ ਨੇ ਦੱਸਿਆ ਕੀ ਮਨਜੋਤ ਗਿਰ ਪਿੰਡ ਬਧੋਛੀ ਕਲਾਂ ਦਾ ਰਹਿਣ ਵਾਲਾ ਸੀ ਅਤੇ ਸਰਹਿੰਦ ਵਿੱਖੇ ਮੋਟਰ ਮਕੈਨਿਕ ਦਾ ਕੰਮ ਸਿੱਖਦਾ ਸੀ ਇਹ ਆਪਣੇ ਦੋਸਤਾਂ ਨਾਲ ਨਹਿਰ ਤੇ ਨਹਾਉਣ ਗਿਆ ਸੀ। ਜਿੱਥੇ ਵਿਕਾਸ ਨਾ ਦੇ ਦੋਸਤ ਨਾਲ ਉਸ ਦਾ ਮਾਮੂਲੀ ਝਗੜਾ ਹੋ ਗਿਆ ਜਿਸ ਤੇ ਵਿਕਾਸ ਨੇ ਉਸ ਨੂੰ ਨਹਿਰ ਵਿੱਚ ਧੱਕਾ ਦੇ ਦਿੱਤਾ, ਮ੍ਰਿਤਕ ਨੂੰ ਤੈਰਨਾ ਨਹੀਂ ਆਉਂਦਾ ਸੀ, ਮ੍ਰਿਤਕ ਦੀ ਲਾਸ਼ ਬਰਾਮਦ ਹੋਣ ਤੇ ਮਾਮਲਾ ਦਰਜ਼ ਕਰ ਵਿਕਾਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
Category
🗞
News
Transcript
Display full video transcript
00:00
foreign
00:05
foreign
00:09
foreign
00:15
foreign
00:29
.
00:52
I think it's a big deal.
Show less
Comments
Log in to post a comment
Recommended
1:34
|
Up next
ਧਮਕੀ ਭਰੇ ਈਮੇਲ ਤੋਂ ਬਾਅਦ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਚੈਕਿੰਗ ਅਭਿਆਨ ਸ਼ੁਰੂ, ਚੱਪੇ-ਚੱਪੇ 'ਤੇ ਪੁਲਿਸ ਦੀ ਨਜ਼ਰ
ETVBHARAT
5 months ago
1:15
ਮੋਗਾ 'ਚ ਚੱਲਦੇ ਟਰੱਕ ਨੂੰ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ
ETVBHARAT
5 months ago
1:35
ਭਿਆਨਕ ਹਾਦਸਾ, ਸੜਕ ਸੁਰੱਖਿਆ ਫੋਰਸ ਦੀ ਕਾਰ ਅਤੇ ਸਕੋਰਪੀਓ ਵਿਚਾਲੇ ਟੱਕਰ
ETVBHARAT
5 months ago
0:43
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦੀਆਂ ਮਨਮੋਹਕ ਤਸਵੀਰਾਂ
ETVBHARAT
5 months ago
2:56
ਐਲਪੀਜੀ ਗੈਸ ਲੈਣ ਲਈ ਪਰੇਸ਼ਨ ਹੋ ਰਹੇ ਲੋਕ, ਸਿਲੰਡਰ ਲੈਣ ਲਈ ਲੱਗੀਆਂ ਕਤਾਰਾਂ
ETVBHARAT
6 months ago
3:17
यमुनानगर के खेत में दिखा 15 फीट लंबा विशाल अजगर, बंदर को निगलने के बाद पड़ा था सुस्त
ETVBHARAT
11 minutes ago
0:51
औरैया में स्वीट हाउस में लगी आग, धमाके के साथ फटा सिलेंडर, 4 लोग गंभीर रूप से घायल
ETVBHARAT
15 minutes ago
1:15
ਸਿੱਧੂ ਮੂਸੇਵਾਲਾ ਦੇ ਕਰੀਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ
ETVBHARAT
17 minutes ago
0:29
अजगर ने उड़ाए होश, मुर्गी के चक्कर में पकड़ा गया सांप, उठाने के लिए बुलाने पड़े 5 लोग
ETVBHARAT
18 minutes ago
1:33
దయచేసి వినండి - ఇచ్చట దేవుళ్లున్నారు - చెత్త వేయరాదు!
ETVBHARAT
19 minutes ago
1:47
ਪੰਜਾਬ ਪੁਲਿਸ ਦੇ ਮੁਲਾਜ਼ਮ ਹਾਦਸੇ ਦਾ ਸ਼ਿਕਾਰ,ਦੋ ਮਹਿਲਾ ਕਾਂਸਟੇਬਲਾਂ ਸਮੇਤ 3 ਜ਼ਖ਼ਮੀ
ETVBHARAT
7 months ago
0:38
ਪੰਜਾਬੀ ਵਿਆਹ 'ਚ ਵਿਦੇਸ਼ੀਆਂ ਨੇ ਲਾਈਆਂ ਰੌਣਕਾਂ, ਸਜਾਈਆਂ ਸੋਹਣੀਆਂ ਦਸਤਾਰਾਂ, ਵੀਡੀਓ
ETVBHARAT
7 months ago
2:16
ਗੁਰੂ-ਘਰ ਜਾਂਦੀ ਔਰਤ ਲਈ ਕਾਲ ਬਣੀ ਲੁੱਟ-ਖੋਹ ਦੀ ਵਾਰਦਾਤ, ਪੁਲਿਸ ਨੇ ਗ੍ਰਿਫ਼ਤਾਰ ਕੀਤੇ ਹਮਲਾਵਰ
ETVBHARAT
8 months ago
1:34
ਅੰਗਹੀਣਾਂ 'ਚ ਵੀ ਦਿਖਿਆ ਵੋਟ ਪਾਉਣ ਦਾ ਜੋਸ਼, ਦੇਖੋ ਤਸਵੀਰਾਂ
ETVBHARAT
9 months ago
1:13
ਦੋ ਭਰਾਵਾਂ ਦੇ ਝਗੜੇ ਮਗਰੋਂ ਗੁੱਸੇ 'ਚ ਆਏ ਭਰਾ ਨੇ ਆਪਣੇ ਘਰ ਨੂੰ ਲਾਈ ਅੱਗ, ਸਮਾਨ ਸੜ ਕੇ ਹੋਇਆ ਸੁਆਹ
ETVBHARAT
9 months ago
1:46
ਕੁੜੀ ਪਿੱਛੇ ਮੁਹੱਲੇ 'ਚ ਚੱਲੀਆਂ ਡਾਂਗਾਂ ਅਤੇ ਘਸੁੰਨ, ਅੱਖਾਂ 'ਚ ਮਿਰਚਾਂ ਪਾ ਕੇ ਭਜੇ ਮੁਲਜ਼ਮ
ETVBHARAT
11 months ago
0:45
ਦਸੂਹਾ ਰੋਡ 'ਤੇ ਬੱਸ ਅਤੇ ਟਰੱਕ ਦੀ ਜ਼ਬਰਦਸਤ ਟੱਕਰ, ਦੋਵਾਂ ਵਾਹਨਾਂ ਦੇ ਚਾਲਕ ਜ਼ਖ਼ਮੀ
ETVBHARAT
1 year ago
1:38
ਸਰਕਾਰੀ ਬੱਸ 'ਚੋਂ ਬਰਾਮਦ ਹੋਇਆ ਨਸ਼ਾ, ਡਰਾਈਵਰ ਅਤੇ ਕੰਡਕਟਰ ਕਾਬੂ
ETVBHARAT
1 year ago
3:09
ਫਿਰੋਜ਼ਪੁਰ ਦੇ ਨੈਸ਼ਨਾਲ ਹਾਈਵੇਅ 54 'ਤੇ ਵਾਪਰਿਆ ਦਰਦਨਾਕ ਹਾਦਸਾ, ਤਿੰਨ ਦੀ ਮੌਤ ਕਈ ਜ਼ਖਮੀ
ETVBHARAT
1 year ago
6:10
ਪਿਤਾ ਨੇ ਵੇਚਿਆ ਆਪਣਾ ਨਵ ਜੰਮਿਆ ਬੱਚਾ, ਖਰੀਦਦਾਰ ਗਿਰੋਹ ਦੇ ਗਿਆ ਨਕਲੀ ਪੈਸੇ
ETVBHARAT
1 year ago
3:39
ਇਮੀਗ੍ਰੇਸ਼ਨ ਸੈਂਟਰ ਦੇ ਮਾਲਕ 'ਤੇ ਚੱਲੀ ਗੋਲੀ ਦਾ ਮਾਮਲਾ ਨਿਕਲਿਆ ਫਰਜ਼ੀ, ਖੁਦ ਰਚੀ ਸੀ ਝੂਠੀ ਸਾਜਿਸ਼
ETVBHARAT
1 year ago
3:30
ਪਿਸਤੌਲ ਦਿਖਾ ਦੁਕਾਨਦਾਰ ਨੂੰ ਲੁੱਟਣ ਆਏ ਲੁਟੇਰਿਆਂ ਦਾ ਲੋਕਾਂ ਨੇ ਚਾੜਿਆ ਕੁਟਾਪਾ
ETVBHARAT
1 year ago
1:19
ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚੇ ਇਹ ਪੰਜਾਬੀ ਅਦਾਕਾਰ, ਕਰ ਰਹੇ ਲੋਕਾਂ ਦੀ ਸੇਵਾ
ETVBHARAT
1 year ago
0:29
ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਵੱਖ-ਵੱਖ ਥਾਵਾਂ ਤੋਂ ਪਾਟੇ ਹੋਏ ਮਿਲੇ ਗੁਟਕਾ ਸਾਹਿਬ ਦੇ ਅੰਗ
ETVBHARAT
1 year ago
4:03
ਘਰ ਵਿੱਚ ਕੰਮ ਕਰਨ ਵਾਲੀ ਹੀ ਕਰ ਗਈ ਕਰੋੜਾਂ ਦੇ ਗਹਿਣਿਆਂ 'ਤੇ ਹੱਥ ਸਾਫ਼, ਪੁਲਿਸ ਨੇ ਕੀਤਾ ਕਾਬੂ
ETVBHARAT
1 year ago
Comments