Skip to player
Skip to main content
Search
Connect
Watch fullscreen
Add to Playlist
Report
ETVBHARAT
Follow
ਡੰਡੋਤ ਕਰਦਾ ਡੀਸੀ ਕੋਲ ਪਹੁੰਚਿਆ ਆਪ ਕੌਂਸਲਰ,ਵਿਕਾਸ ਕਾਰਜ ਲਈ ਲਾਈ ਗੁਹਾਰ
8 months ago
ਸੰਗਰੂਰ: ਸ਼ਹਿਰ ਵਿੱਚ ਵੱਧ ਰਹੀਆਂ ਸਮੱਸਿਆਵਾਂ ਅਤੇ ਪ੍ਰਸ਼ਾਸਨ ਦੀ ਕਥਿਤ ਲਾਪਰਵਾਹੀ ਨੂੰ ਲੈ ਕੇ ਅੱਜ ਇੱਕ ਸਥਾਨਕ ਐਮਸੀ ਅਵਤਾਰ ਸਿੰਘ ਤਾਰਾ ਵੱਲੋਂ ਤਿੱਖਾ ਰੋਸ ਪ੍ਰਗਟਾਇਆ ਗਿਆ। ਐਮਸੀ ਨੇ ਸ਼ਹਿਰ ਵਿੱਚ ਘੁੰਮ ਰਹੇ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ 'ਤੇ ਚਿੰਤਾ ਜਤਾਈ। ਐਮਸੀ ਮੁਤਾਬਿਕ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਗੰਦਗੀ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਏਡੀਸੀ ਨੇ ਸਫਾਈ ਦਿੰਦਿਆ ਆਖਿਆ ਕਿ ਸ਼ਹਿਰ ਵਿੱਚ ਅਵਾਰਾ ਪਸ਼ੂਆਂ ਅਤੇ ਗੰਦਗੀ ਦੀ ਪਰੇਸ਼ਾਨੀ ਹੈ ਪਰ ਜਲਦ ਹੀ ਇਸ ਦੇ ਹੱਲ ਲਈ ਟੈਂਡਰ ਲਗਾਏ ਜਾਣਗੇ। ਸਬੰਧਤ ਅਧਿਕਾਰੀਆਂ ਨੂੰ ਵੀ ਸਖਤ ਚਿਤਾਵਨੀ ਦਿੱਤੀ ਜਾ ਰਹੀ ਹੈ ਕਿ ਲੋਕਾਂ ਨੂੰ ਜੋ ਵੀ ਪਰੇਸ਼ਾਨੀ ਹੋ ਰਹੀ ਹੈ ਉਸ ਦਾ ਜਲਦ ਨਿਪਟਾਰਾ ਕੀਤਾ ਜਾਵੇ।
Category
🗞
News
Transcript
Display full video transcript
00:00
foreign
00:20
foreign
00:30
ünk
00:34
موسیقا
01:00
foreign
01:14
foreign
01:20
foreign
01:26
foreign
01:40
foreign
01:56
.
02:01
.
02:05
.
02:09
.
02:13
.
02:16
.
02:17
.
02:19
.
02:21
Thank you very much.
Show less
Recommended
3:39
|
Up next
ਲੋਕ ਹਿੱਤ ਲਈ ਖੜ੍ਹੀ ਆਮ ਆਦਮੀ ਪਾਰਟੀ ਦੀ ਸਰਕਾਰ,ਵਿਰੋਧੀਆਂ ਤੋਂ ਨਹੀਂ ਹੋ ਰਿਹਾ ਬਰਦਾਸ਼: ਵਿਜੇ ਸਿੰਗਲਾ
ETVBHARAT
2 months ago
3:03
ਸਤਲੁਜ ਫਿਲਮ ਵਿਵਾਦ ’ਤੇ ਇਕਬਾਲ ਲਾਲਪੁਰਾ ਦੀ ਆਪਣੀ ਹੀ ਪਾਰਟੀ ਦੇ ਰਵਨੀਤ ਬਿੱਟੂ ਨੂੰ ਨਸੀਹਤ !
ETVBHARAT
3 months ago
0:45
ਇੱਥੇ ਬਦਲਿਆ ਮੌਸਮ ਦਾ ਮਿਜਾਜ਼, ਤੇਜ਼ ਹਵਾਵਾਂ ਨਾਲ ਪਿਆ ਮੀਂਹ
ETVBHARAT
4 months ago
2:40
ਸੁਨਿਆਰੇ ਦੀ ਦੁਕਾਨ ਵਿੱਚ ਵੜਿਆ ਕੈਂਟਰ, ਵਾਲ-ਵਾਲ ਬਚਿਆ ਡਰਾਇਵਰ
ETVBHARAT
5 months ago
2:20
ਸਰਹੱਦੀ ਜ਼ਿਲ੍ਹੇ 'ਚ ਦੋ ਦਿਨਾਂ ਫਿਰੋਜ਼ਪੁਰ ਵਿਰਾਸਤੀ ਫੌਜੀ ਸਾਹਿਤਕ ਉਤਸਵ
ETVBHARAT
7 months ago
1:01
চোরবাগানে পদপিষ্ট হয়ে মৃত 17 , আপাতত বন্ধ পুজো
ETVBHARAT
4 hours ago
2:17
वाराणसी में मरीजों को मिलेगी राहत; प्राइवेट अस्पतालों के बाहर लगाना होगा पीला बोर्ड, जानिये क्यों है जरूरी?
ETVBHARAT
5 hours ago
5:32
ଶକ୍ତି ସଂରକ୍ଷଣରେ ସୋସିଆଲ ମିଡିଆର ସହଯୋଗ, ଶକ୍ତି ସଞ୍ଚୟର ମନ୍ତ୍ର ଦେବେ ଇନ୍ଫ୍ଲୁଏନ୍ସର୍ସ
ETVBHARAT
5 hours ago
2:38
सीएम भजनलाल का कांग्रेस पर तंज, बोले- मैं होटल में नहीं, गांव में किसान-मजदूर के साथ ठहरता हूं
ETVBHARAT
5 hours ago
4:42
ସଞ୍ଜ ନଇଁଲେ ଅନ୍ଧାର ଅନ୍ତର୍ଜାତୀୟ ପର୍ଯ୍ୟଟନ ସହର ପୁରୀ; ଶୋଇଛି ମହାନଗର ନିଗମ ! 15ଦିନର ମହଲତ ନେଲେ କମିଶନର
ETVBHARAT
5 hours ago
2:20
ਗੰਡੂਆਂ ਦੁਫੇੜਾ ਸਾਹਿਬ ਨਤਮਸਤਕ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ
ETVBHARAT
7 months ago
4:13
ਬਜਟ ਇਜਲਾਸ ਖ਼ਤਮ, ਕਾਂਗਰਸ ਨੇ ਭਗਤ ਸਿੰਘ ਦੇ ਨਾਂ 'ਤੇ ਘੇਰੀ 'ਆਪ'
ETVBHARAT
7 months ago
1:19
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ
ETVBHARAT
9 months ago
4:44
ਚੰਨੀ ਦੀ ਸਰਕਾਰ ਮੁੜ ਆ ਜਾਂਦੀ ਜੇ ਸਿੱਧੂ ਇੱਕਸੁਰਤਾ ਦਿਖਾਉਂਦੇ: ਬੈਂਸ
ETVBHARAT
10 months ago
2:07
ਓਪਰੇਸ਼ਨ ਬਲੂ ਸਟਾਰ ਨਾ-ਭੁੱਲਣਯੋਗ,ਕਾਂਗਰਸ ਨੇ ਕੀਤਾ ਮਨੁੱਖਤਾ ਦਾ ਘਾਣ, ਹਰਸਿਮਰਤ ਕੌਰ ਬਾਦਲ ਦਾ ਬਿਆਨ
ETVBHARAT
1 year ago
1:28
ਪਾਣੀ ਘਟਣ ਮਗਰੋਂ ਵਿਖਾਈ ਦੇਣ ਲੱਗਾ ਤਬਾਹੀ ਦਾ ਅਸਲ ਮੰਜ਼ਰ, ਲੋਕਾਂ ਨੇ ਦੱਸਿਆ ਦਰਦ
ETVBHARAT
1 year ago
1:15
ਮੌੜ ਬੱਸ ਸਟੈਂਡ ਵਿੱਚੋਂ ਪੀਆਰਟੀਸੀ ਦੀ ਬੱਸ ਚੋਰੀ, ਜਾਣੋ ਪੂਰਾ ਮਾਮਲਾ
ETVBHARAT
1 year ago
1:32
ਨਸ਼ਾ ਤਸਕਰਾਂ ਖਿਲਾਫ ਕਾਰਵਾਈ, ਨਗਰ ਨਿਗਮ ਨੇ ਇੱਕ ਹੋਰ ਨਸ਼ਾ ਤਸਕਰ ਦਾ ਢਾਹਿਆ ਘਰ
ETVBHARAT
1 year ago
1:36
ਜਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਨਿਹੰਗ ਸਿੰਘ ਨੇ ਵੱਢਿਆ ਨੌਜਵਾਨ ਦਾ ਗੁੱਟ
ETVBHARAT
1 year ago
5:45
ਮੰਤਰੀ ਅਤੇ ਵਿਧਾਇਕ ਨੇ ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
ETVBHARAT
1 year ago
2:20
ਘਰ ਦੀ ਡਿੱਗੀ ਛੱਤ, ਮੀਂਹ ਕਾਰਨ ਜਲਥਲ ਹੋਇਆ ਮਾਨਸਾ
ETVBHARAT
1 year ago
2:27
ਵਾਹਨਾਂ ਦੀ ਲੁੱਟ ਖੋਹ ਕਰਨ ਵਾਲੇ ਦੋ ਮੁਲਜ਼ਮ ਕਾਬੂ, ਚੋਰੀ ਦੇ ਕਈ ਵਾਹਨ ਹੋਏ ਬਰਾਮਦ
ETVBHARAT
2 years ago
0:52
ਕਾਰ ਵਿੱਚੋਂ ਮਿਲੀ ਪੁਲਿਸ ਕਾਂਸਟੇਬਲ ਦੀ ਲਾਸ਼, ਸਰੀਰ ਵਿੱਚ ਵੱਜੀ ਗੋਲੀ
ETVBHARAT
1 year ago
3:10
ਲਗਾਤਾਰ ਪੈ ਰਹੇ ਮੀਂਹ ਕਾਰਨ ਸਬਜ਼ੀਆਂ ਦੀ ਫਸਲ ਦਾ ਨੁਕਸਾਨ, ਕਿਸਾਨ ਹੋਏ ਨਿਰਾਸ਼
ETVBHARAT
1 year ago
0:32
ਅਜ਼ਾਦੀ ਦਿਹਾੜੇ ਤੋਂ ਪਹਿਲਾਂ ਅਸਮਾਨ 'ਚ ਦਿਖੀ ਸ਼ੱਕੀ ਵਸਤੂ, ਪਠਾਨਕੋਟ ਪੁਲਿਸ ਨੇ ਵਧਾਈ ਸੁਰੱਖਿਆ
ETVBHARAT
1 year ago