Skip to player
Skip to main content
Search
Upload
For you
Explore
Following
Log in
Company
About
Press
Jobs
Dailymotion Pro
Support
Developers
Advertisers
Accessibility
Help Center
Legal
Manage Cookies
Privacy and Cookie Policy
Legal notices
Terms
All videos
© 2026 Dailymotion
Watch fullscreen
Add to Playlist
Report
Punjab Spectrum
Follow
ਪੰਜਾਬ ਪੁਲਿਸ ਦਾ ਕਿਸਾਨਾਂ ਤੇ ਅਣਮਨੁੱਖੀ ਜਬਰ।
9 months ago
ਪੰਜਾਬ ਪੁਲਿਸ ਦਾ ਕਿਸਾਨਾਂ ਤੇ ਅਣਮਨੁੱਖੀ ਜਬਰ।
ਬਠਿੰਡਾ ਦੇ ਜਿਉਂਦ ਕਲਾਂ ਵਿੱਚ ਪੰਜਾਬ ਪੁਲਿਸ ਦਾ ਇੱਕ ਅਜਿਹਾ ਚਿਹਰਾ ਸਾਹਮਣੇ ਆਇਆ ਹੈ, ਜਿਸ ਨੇ ਸੂਬੇ ਦੇ ਲੋਕਤੰਤਰੀ ਢਾਂਚੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਦਿੱਤੇ ਗਏ ਪੱਕੇ ਧਰਨੇ ਦੇ ਸੱਦੇ ਨੂੰ ਕੁਚਲਣ ਲਈ ਪ੍ਰਸ਼ਾਸਨ ਨੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਵਿਰੁੱਧ ਜੰਗੀ ਪੱਧਰ ਦੀ ਤਾਕਤ ਦਾ ਇਸਤੇਮਾਲ ਕੀਤਾ।
ਜੰਗ ਦਾ ਮੈਦਾਨ ਬਣੀ ਜਿਉਂਦ ਕਲਾਂ ਪਿੰਡ ਦੀ ਗਲੀ।
ਵਾਇਰਲ ਹੋ ਰਹੀ ਵੀਡੀਓ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਨੇ ਕਿਸਾਨਾਂ ਨੂੰ ਕਿਸੇ ‘ਦੁਸ਼ਮਣ ਫੌਜ’ ਵਾਂਗ ਨਿਸ਼ਾਨਾ ਬਣਾਇਆ।
ਵੀਡੀਓ ਵਿੱਚ ਅੱਥਰੂ ਗੈਸ ਦੇ ਗੋਲੇ ਚੱਲਣ ਦੀਆਂ ਲਗਾਤਾਰ ਅਤੇ ਤੇਜ਼ ਆਵਾਜ਼ਾਂ ਸੁਣੀਆਂ ਜਾ ਸਕਦੀਆਂ ਹਨ। ਪੁਲਿਸ ਨੇ ਬਿਨਾਂ ਕਿਸੇ ਚੇਤਾਵਨੀ ਦੇ ਤੰਗ ਗਲੀਆਂ ਵਿੱਚ ਗੋਲੇ ਦਾਗੇ, ਜਿਸ ਕਾਰਨ ਪੂਰਾ ਇਲਾਕਾ ਚਿੱਟੇ ਧੂੰਏਂ ਨਾਲ ਭਰ ਗਿਆ। ਇਸ ਕਾਰਨ ਬਜ਼ੁਰਗ ਕਿਸਾਨਾਂ ਨੂੰ ਸਾਹ ਲੈਣ ਵਿੱਚ ਭਾਰੀ ਦਿੱਕਤ ਆਈ।
ਅੱਜ ਦੀ ਕਾਰਵਾਈ ਦਾ ਹੈਰਾਨੀਜਨਕ ਅਤੇ ਸ਼ਰਮਨਾਕ ਮੰਜ਼ਰ ਉਹ ਸੀ, ਜਿੱਥੇ ਪੁਲਿਸ ਅਤੇ ਕੁਝ ਸਾਦੀ ਵਰਦੀ ਵਿੱਚ ਮੌਜੂਦ ਵਿਅਕਤੀਆਂ ਨੇ ਘਰਾਂ ਦੀਆਂ ਛੱਤਾਂ 'ਤੇ ਚੜ੍ਹ ਕੇ ਕਿਸਾਨਾਂ ਉੱਤੇ ਇੱਟਾਂ ਅਤੇ ਰੋੜਿਆਂ ਨਾਲ ਹਮਲਾ ਕੀਤਾ।ਵੀਡੀਓ ਵਿੱਚ ਸਪੱਸ਼ਟ ਦਿਖ ਰਿਹਾ ਹੈ ਕਿ ਕਿਸ ਤਰ੍ਹਾਂ ਉੱਪਰੋਂ ਮਾਰੇ ਗਏ ਪੱਥਰ ਕਿਸਾਨਾਂ ਦੇ ਸਿਰਾਂ ਵਿੱਚ ਲੱਗ ਰਹੇ ਸਨ।
Category
🗞
News
Transcript
Display full video transcript
00:00
Oh
00:32
foreign
00:33
foreign
01:03
.
01:05
.
01:05
Thank you very much.
01:38
foreign
01:46
foreign
Show less
Recommended
1:54
|
Up next
ਸੀਵਰੇਜ ਦੀ ਖੁਦਾਈ ਦੌਰਾਨ ਮਿੱਟੀ ਧੱਸੀ, ਦੋ ਨੌਜਵਾਨ ਮਲਬੇ ਹੇਠ ਦੱਬੇ, ਲੋਕਾਂ ਨੇ ਸੁਰੱਖਿਅਤ ਬਾਹਰ ਕੱਢਿਆ
ETVBHARAT
3 months ago
3:39
ਲੋਕ ਹਿੱਤ ਲਈ ਖੜ੍ਹੀ ਆਮ ਆਦਮੀ ਪਾਰਟੀ ਦੀ ਸਰਕਾਰ,ਵਿਰੋਧੀਆਂ ਤੋਂ ਨਹੀਂ ਹੋ ਰਿਹਾ ਬਰਦਾਸ਼: ਵਿਜੇ ਸਿੰਗਲਾ
ETVBHARAT
3 months ago
4:13
ਬਜਟ ਇਜਲਾਸ ਖ਼ਤਮ, ਕਾਂਗਰਸ ਨੇ ਭਗਤ ਸਿੰਘ ਦੇ ਨਾਂ 'ਤੇ ਘੇਰੀ 'ਆਪ'
ETVBHARAT
8 months ago
1:01
ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗੁਰਦਾਸ ਮਾਨ, ਛੋਟੇ ਸਿੱਧੂ ਦੇ ਲਾਏ ਪੈਰੀ ਹੱਥ
ETVBHARAT
8 months ago
1:19
ਬਟਾਲਾ ਦੀ 14 ਸਾਲਾ ਕੁੜੀ ਦੀ ਭੇਦ ਭਰੇ ਹਾਲਾਤ 'ਚ ਹੋਈ ਮੌਤ, ਸ਼ੱਕ ਦੇ ਘੇਰੇ 'ਚ ਮਾਪੇ
ETVBHARAT
9 months ago
1:52
lakha sidhana
Punjab Spectrum
17 hours ago
1:09
diljit
Punjab Spectrum
2 days ago
4:58
Surrey Car Fire: Nijjar Associate’s Vehicle Burned, Bus Defaced Outside Home
Punjab Spectrum
4 days ago
0:20
pp
Punjab Spectrum
5 days ago
1:10
California Fresno City Council Candidate Naindee
Punjab Spectrum
5 days ago
1:19
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ
ETVBHARAT
10 months ago
4:44
ਚੰਨੀ ਦੀ ਸਰਕਾਰ ਮੁੜ ਆ ਜਾਂਦੀ ਜੇ ਸਿੱਧੂ ਇੱਕਸੁਰਤਾ ਦਿਖਾਉਂਦੇ: ਬੈਂਸ
ETVBHARAT
11 months ago
1:33
ਪੁੱਤ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਆਪਣੇ ਪਿਓ ਦਾ ਕੀਤਾ ਕਤਲ
ETVBHARAT
1 year ago
1:36
ਧੁੰਦ ਦੌਰਾਨ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਜਲੰਧਰ ਹਾਈਵੇਅ 'ਤੇ ਚਲਾਈ ਖ਼ਾਸ ਮੁਹਿੰਮ, ਵਾਹਨ ਚਾਲਕਾਂ ਨੂੰ ਇੰਝ ਕੀਤਾ ਜਾਗਰੂਕ
ETVBHARAT
2 years ago
1:51
ਲੋਹੜੀ ਦੇ ਤਿਉਹਾਰ 'ਤੇ ਅੰਮ੍ਰਿਤਸਰ 'ਚ ਖੂਬ ਉਡੀਆਂ ਪਤੰਗਾਂ, ਨਿੱਕੇ ਬੱਚਿਆਂ ਦੇ ਖਿੜੇ ਚਿਹਰੇ
ETVBHARAT
2 years ago
2:11
ਪਿੰਡ ਝੰਜੋਟੀ ਵਿਖੇ ਪੰਜਾਬ ਸਰਕਾਰ ਨੇ ਜ਼ਮੀਨ ਕੀਤੀ ਐਕੁਵਾਇਰ, ਪਿੰਡ ਵਾਸੀਆਂ ਨੇ ਕੀਤਾ ਜ਼ਬਰਦਸਤ ਵਿਰੋਧ
ETVBHARAT
1 year ago
3:51
ਹੜ੍ਹ ਪੀੜਤਾਂ ਦਾ ਹਾਲ ਜਾਣਨ ਪਹੁੰਚੇ ਅਕਾਲੀ ਦਲ ਵਾਰਸ ਪੰਜਾਬ ਦੇ ਮੁਖੀ ਤੇ ਐਮਐਲਏ ਕੁੰਵਰ ਵਿਜੇ ਪ੍ਰਤਾਪ ਸਿੰਘ
ETVBHARAT
1 year ago
0:46
ਦਰਸ਼ਨਾਂ ਲਈ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ : ਧਾਲੀਵਾਲ
ETVBHARAT
1 year ago
1:19
ਹਾਈਟੈੱਕ ਨਾਕੇ ਤੇ ਅਚਾਨਕ ਚੈਕਿੰਗ ਲਈ ਪੁੱਜੇ ਏ ਡੀ ਜੀ ਪੀ ਲਾਅ ਐਂਡ ਆਰਡਰ
ETVBHARAT
2 years ago
1:12
ਬਲਦਾਂ ਨਾਲ ਖੇਤੀ ਕਰ ਰਿਹਾ ਕਿਸਾਨ ਬਣ ਰਿਹਾ ਹੋਰਨਾਂ ਲਈ ਵੱਡੀ ਮਿਸਾਲ
ETVBHARAT
1 year ago
1:15
ਮੌੜ ਬੱਸ ਸਟੈਂਡ ਵਿੱਚੋਂ ਪੀਆਰਟੀਸੀ ਦੀ ਬੱਸ ਚੋਰੀ, ਜਾਣੋ ਪੂਰਾ ਮਾਮਲਾ
ETVBHARAT
1 year ago
2:49
ਭਾਰਤ ਅਤੇ ਪਾਕਿਸਤਾਨ ਵਿੱਚ ਵਧੇ ਤਣਾਅ ਕਾਰਨ ਸਰਹੱਦੀ ਇਲਾਕਿਆਂ ਵਿੱਚ ਕੀਤੀਆਂ ਜਾ ਰਹੀਆਂ ਹਨ ਜੰਗ ਦੀਆਂ ਤਿਆਰੀਆਂ
ETVBHARAT
2 years ago
1:32
ਨਸ਼ਾ ਤਸਕਰਾਂ ਖਿਲਾਫ ਕਾਰਵਾਈ, ਨਗਰ ਨਿਗਮ ਨੇ ਇੱਕ ਹੋਰ ਨਸ਼ਾ ਤਸਕਰ ਦਾ ਢਾਹਿਆ ਘਰ
ETVBHARAT
2 years ago
0:45
ਸੋਸ਼ਲ ਮੀਡੀਆ ਉੱਪਰ ਵੀਡੀਓ ਵਾਇਰਲ ਹੋਣ ਕਰਕੇ ਹਰਕਤ 'ਚ ਆਈ ਬਰਨਾਲਾ ਪੁਲਿਸ
ETVBHARAT
1 year ago
1:40
pb
Punjab Spectrum
1 week ago