Skip to playerSkip to main content
  • 23 minutes ago
​ਅੰਮ੍ਰਿਤਸਰ: ਚੌਥੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਬਹੁਤ ਹੀ ਸ਼ਰਧਾ ਅਤੇ ਧੂਮਧਾਮ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਸ਼ੁਭ ਦਿਹਾੜੇ ਦੇ ਮੌਕੇ 'ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਦਰਬਾਰ ਸਾਹਿਬ ਦੇ ਪਰਿਸਰ, ਪਰਿਕਰਮਾ ਅਤੇ ਦਰਸ਼ਨੀ ਡਿਓੜੀ ਨੂੰ ਅਲੌਕਿਕ ਅਤੇ ਖੂਬਸੂਰਤ ਦੇਸੀ-ਵਿਦੇਸ਼ੀ ਫੁੱਲਾਂ ਨਾਲ ਸਜਾਇਆ ਜਾ ਰਹਾ ਹੈ। ਜਾਣਕਾਰੀ ਦਿੰਦਿਆਂ ਮੁੰਬਈ ਤੋਂ ਆਏ ਮੁੱਖ ਸੇਵਾਦਾਰ ਹਰਿੰਦਰ ਸਿੰਘ ਹਨੀ ਨੇ ਦੱਸਿਆ ਕਿ ਉਹ ਅਤੇ ਮੁੰਬਈ ਦੀਆਂ ਸੰਗਤਾਂ ਪਿਛਲੇ 20 ਸਾਲਾਂ ਤੋਂ ਨਿਰੰਤਰ ਗੁਰੂ ਸਾਹਿਬ ਦੇ ਦਰਬਾਰ ਵਿੱਚ ਫੁੱਲਾਂ ਦੀ ਸਜਾਵਟ ਦੀ ਸੇਵਾ ਨਿਭਾਉਂਦੇ ਆ ਰਹੇ ਹਨ। 

Category

🗞
News
Transcript
00:00Thank you very much.
00:35Thank you very much.

Recommended