Skip to playerSkip to main content
  • 3 hours ago
ਸ੍ਰੀ ਫਤਿਹਗੜ੍ਹ ਸਾਹਿਬ ਦੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਭੱਲਾ ਇੰਟਰਪ੍ਰਾਈਜ਼ਜ਼ ਦੇ ਗਰਾਊਂਡ ਵਿੱਚ ਗੈਸ ਕਟਰ ਨਾਲ ਕੰਮ ਕਰਦੇ ਸਮੇਂ ਡਰੰਮ ਵਿੱਚ ਗੈਸ ਬਣਨ ਕਾਰਨ ਹੋਏ ਧਮਾਕੇ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਇੱਕ ਵਿਅਕਤੀ ਦੀ ਮੌਤ ਇਸ ਭਿਆਨਕ ਹਾਦਸੇ ਦੌਰਾਨ ਹੋਈ ਹੈ। ਫਾਇਰ ਬ੍ਰਿਗੇਡ ਮੰਡੀ ਗੋਬਿੰਦਗੜ੍ਹ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ 7 ਵੱਜ ਦੇ ਕਰੀਬ 'ਤੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ 'ਤੇ ਰਵਾਨਾ ਕਰ ਦਿੱਤੀਆਂ ਗਈਆਂ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਅਤੇ ਫੋਮ ਕੈਮੀਕਲ ਦੀਆਂ ਤਿੰਨ ਗੱਡੀਆਂ ਦੀ ਮਦਦ ਨਾਲ ਕਰੀਬ 45 ਮਿੰਟ ਦੀ ਸਖ਼ਤ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਅੱਗ ਤੋਂ ਬਚਾਅ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਅਤੇ ਫਾਇਰ ਸੇਫਟੀ ਦੇ ਉਪਕਰਨ ਮੌਜੂਦ ਨਹੀਂ ਸਨ। ਫੈਕਟਰੀ ਦੀ ਫਾਇਰ ਐਨਓਸੀ ਸਬੰਧੀ ਵੀ ਜਾਂਚ ਕੀਤੀ ਕੀਤੀ ਜਾਵੇਗੀ।  
 

Category

🗞
News
Transcript
00:00There's a lot of tankers making these small groups,
00:02when you're stuck in this small group.
00:06They used to be pretty small,
00:06there's a lot of different the Psalm,
00:10and when you are stuck in the Grand Salape,
00:15you get a lot of blasts.
00:18How many people did this?
00:19It's called 2 different machinery.
00:22There's a lot of chemical companies.
00:24I don't know.
00:26You didn't see it.
00:34foreign

Recommended