Skip to playerSkip to main content
  • 21 minutes ago
ਸੰਗਰੂਰ: ਸੰਗਰੂਰ ਵਿੱਚ ਦਿਵਾਲੀ ਦੇ ਮੌਕੇ 'ਤੇ ਕੰਪਿਊਟਰ ਅਧਿਆਪਕਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪਿਛਲੇ 50 ਦਿਨਾਂ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਪੱਕਾ ਮੋਰਚਾ ਲਗਾ ਕੇ ਬੈਠੇ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਨੂੰ ਉਸ ਸਮੇਂ ਵੱਡਾ ਮੋੜ ਮਿਲਿਆ, ਜਦੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖੁਦ ਧਰਨੇ ਵਾਲੀ ਥਾਂ 'ਤੇ ਪਹੁੰਚੇ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਮੋਰਚਾ ਸਮਾਪਤ ਕਰਵਾਇਆ। ਕੰਪਿਊਟਰ ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਲਿਖਤੀ ਤੌਰ 'ਤੇ ਪ੍ਰਵਾਨ ਕਰਕੇ ਪੂਰਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਹੁਣ ਸਭ ਦੀਆਂ ਨਜ਼ਰਾਂ 10 ਨਵੰਬਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਕੈਬਨਿਟ ਸਬ-ਕਮੇਟੀ ਦੀ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ। ਦੇਖਣਾ ਹੋਵੇਗਾ ਕਿ ਸਰਕਾਰ ਇਸ ਅਹਿਮ ਮੀਟਿੰਗ ਦੌਰਾਨ ਕੰਪਿਊਟਰ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਕੀ ਫੈਸਲਾ ਲੈਂਦੀ ਹੈ।

Category

🗞
News
Transcript
00:02शाता है का छिन दा पाद है के लगातार दो जार बाइधे सिख्या मंत्री दे�culालन तों बाद जिड़ा हुना ने
00:20अलान कीता के दो हजार बाइधी दिवाडी नू कंप्योट दे आपका気 कान दे शेमा पेकंशन लागू करना
00:26foreign
01:06foreign
01:07foreign
01:09foreign
01:12foreign
01:15foreign
01:15foreign
01:18foreign
01:27foreign
01:28foreign
01:28foreign
02:07foreign
02:29foreign

Recommended